ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਹੁਣ ਲਾਲ ਬੱਤੀ ਵਾਲਿਆਂ ਦੀ ਖ਼ੈਰ ਨਹੀਂ
ਹੁਣ ਲਾਲ ਬੱਤੀ ਵਾਲਿਆਂ ਦੀ ਖ਼ੈਰ ਨਹੀਂ
Page Visitors: 2442

ਹੁਣ ਲਾਲ ਬੱਤੀ ਵਾਲਿਆਂ ਦੀ ਖ਼ੈਰ ਨਹੀਂ

Posted On 15 Apr 2017
By :
red light

ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਿੱਚ ਹੁਣ ਲਾਲ ਬੱਤੀ ਦੀ ਵਰਤੋਂ ਕਰਨੀ ਪੂਰੀ ਤਰ੍ਹਾਂ ਗ਼ੈਰਕਾਨੂੰਨੀ ਹੋਵੇਗੀ। ਪੰਜਾਬ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਾਅਦੇ ਅਨੁਸਾਰ ਇਸ ਸਬੰਧੀ ਰਸਮੀ ਤੌਰ ‘ਤੇ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫ਼ਿਕੇਸ਼ਨ ‘ਚ ਕੁੱਝ ਸ਼੍ਰੇਣੀਆਂ ਨੂੰ ਛੱਡ ਕੇ ਸਾਰੇ ਵਾਹਨਾਂ ਦੀ ਲਾਲ ਬੱਤੀ ਦੀ ਵਰਤੋਂ ਕਰਨ ‘ਤੇ ਰੋਕ ਲੱਗਾ ਦਿੱਤੀ ਗਈ ਹੈ। ਨੋਟੀਫ਼ਿਕੇਸ਼ਨ ਅਨੁਸਾਰ ਲਾਲ ਬੱਤੀ ਦੀ ਵਰਤੋਂ ਹੁਣ ਸਿਰਫ਼ ਕੁੱਝ ਹੀ ਸ਼੍ਰੇਣੀਆਂ ‘ਚ ਖ਼ਾਸ ਵਿਅਕਤੀਆਂ ਵੱਲੋਂ ਕੀਤੀ ਜਾ ਸਕਦੀ ਹੈ, ਜਿਸ ‘ਚ ਪੰਜਾਬ ਦੇ ਗਵਰਨਰ, ਮੁੱਖ ਜੱਜ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸ਼ਾਮਲ ਹਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.