ਇਮਰਾਨ ਖਾਨ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
ਇਮਰਾਨ ਖਾਨ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
ਇਮਰਾਨ ਖਾਨ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
By : ਬਾਬੂਸ਼ਾਹੀ ਬਿਊਰੋ
Thursday, Mar 21, 2019 10:59 AMਇਸਲਾਮਾਬਾਦ, 21 ਮਾਰਚ 2019 -
ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੁੱਧਵਾਰ ਨੂੰ ਦੇਸ਼ ਦੇ ਹਿੰਦੂ ਭਾਈਚਾਰੇ ਨੂੰ ਹੋਲੀ ਦੀ ਮੁਬਾਰਕਬਾਦ ਦਿੱਤੀ। ਇਮਰਾਨ ਨੇ ਟਵੀਟ ਕਰਦਿਆਂ ਕਿਹਾ ਕਿ, ਇਸ ਰੰਗਾਂ ਦੇ ਤਿਉਹਾਰ ਮੌਕੇ ਉਹ ਪਾਕਿਸਤਾਨ ਦੇ ਹਿੰਦੂ ਭਾਈਚਾਰੇ ਨੂੰ ਹੋਲੀ ਦੀਆਂ ਬਹੁਤ ਬਹੁਤ ਮੁਬਾਰਕਬਾਦ ਦਿੰਦੇ ਹਨ।
ਇਮਰਾਨ ਦੇ ਨਾਲ ਨਾਲ ਹੋਰਨਾਂ ਪਾਕਿਸਤਾਨੀ ਲੀਡਰਾਂ ਨੇ ਵੀ ਹੋਲੀ ਦੀਆਂ ਵਧਾਈਆਂ ਦਿੱਤੀਆਂ।