ਦਲਿਤ ਨੌਜਵਾਨ ਦੀ ਕੁੱਟਮਾਰ ਅਤੇ ਪਿਸ਼ਾਬ ਪਿਆਉਣ ਦਾ ਮਾਮਲਾ, ਪੰਜਾਬ ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ

By : ਬਾਬੂਸ਼ਾਹੀ ਬਿਊਰੋ
Friday, Nov 15, 2019 10:03 PM
ਚੰਡੀਗੜ੍ਹ, 15 ਨਵੰਬਰ 2019 -
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐੱਸ.ਐੱਸ.ਪੀ. ਸੰਗਰੂਰ ਤੋਂ ਪਿੰਡ ਚੰਗਾਲੀਵਾਲ ਵਿਖੇ ਕੁੱਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟਮਾਰ ਅਤੇ ਪਿਸ਼ਾਬ ਪਿਆਉਣ ਦਾ ਇੱਕ ਮਾਮਲੇ ਵਿਚ 28 ਨਵੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।
ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਇਹ ਮਾਮਲਾ ਅਖਬਾਰ ਵਿੱਚ ਪ੍ਰਕਾਸ਼ਤ ਖਬਰ ਰਾਹੀ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।