ਕੈਟੇਗਰੀ

ਤੁਹਾਡੀ ਰਾਇ

New Directory Entries


ਖ਼ਬਰਾਂ
ਨਿਤਿਸ਼ ਕੁਮਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ
ਨਿਤਿਸ਼ ਕੁਮਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ
Page Visitors: 2596

ਨਿਤਿਸ਼ ਕੁਮਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ
ਪਟਨਾ, 26 ਨਵੰਬਰ (ਪੰਜਾਬ ਮੇਲ)-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਮੋਬਾਈਲ ਫ਼ੋਨ ‘ਤੇ ਐਸਐਮਐਸ ਦੇ ਜਰੀਏ ਜਾਨੋਂ ਮਾਰ ਦੇਣ ਦੀ ਧਮਕੀ ਮਿਲਣ ਤੋਂ ਬਾਅਦ ਪਟਨਾ ਸ਼ਹਿਰ ਦੇ ਸ਼੍ਰੀਕ੍ਰਿਸ਼ਣਾਪੁਰੀ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ। ਪੁਲਿਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ। ਪੁਲਿਸ ਨੇ ਉਕਤ ਐਸਐਮਐਸ ਬਾਰੇ ‘ਚ ਹੋਰ ਜ਼ਿਆਦਾ ਖ਼ੁਲਾਸਾ ਕਰਨ ਤੋਂ ਇਨਕਾਰ ਕੀਤਾ ਹੈ ਤੇ ਮੁੱਖ ਮੰਤਰੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜੈਡ ਪਲੱਸ ਸੁਰੱਖਿਆ ਮਿਲੀ ਹੋਈ ਹੈ। 

 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.